ਕੁਵੈਤ ‘ਚ ਖਾਸ ਵਿਅਕਤੀ ਨੂੰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਿਹਾ-ਬਹੁਤ ਖੁਸ਼ੀ ਹੋਈ
PM Modi Kuwait Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਥੇ ਦੋ ਕੁਵੈਤੀ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਮਹੱਤਵਪੂਰਨ ਭਾਰਤੀ ਗ੍ਰੰਥਾਂ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ…