Arvind Kejriwal Delhi Election : ਅਰਵਿੰਦ ਕੇਜਰੀਵਾਲ ਐਤਵਾਰ ਨੂੰ ਸ਼ਕੂਰਬਸਤੀ ਵਿਧਾਨ ਸਭਾ ਹਲਕੇ ਦੇ ਰੇਲਵੇ ਕੈਂਪ ਪਹੁੰਚੇ। ਉੱਥੇ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੂੰ ਚੋਣਾਂ ਵੇਲੇ ਹੀ ਝੁੱਗੀ-ਝੌਂਪੜੀ ਵਾਲਿਆਂ ਦੀ ਯਾਦ ਆਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਬਾਅਦ ਭਾਜਪਾ ਝੁੱਗੀ-ਝੌਂਪੜੀ ਵਾਲਿਆਂ ਦੀ ਥਾਂ ਉਨ੍ਹਾਂ ਦੀ ਜ਼ਮੀਨ ਨੂੰ ਜ਼ਿਆਦਾ ਮਹੱਤਵ ਦੇਵੇਗੀ।

Powered by WPeMatico