Rain Alert: ਦੇਸ਼ ਵਿਚ ਮਾਨਸੂਨ ਅਲਵਿਦਾ ਆਖਣ ਦੀ ਕਗਾਰ ਉਤੇ ਹੈ। ਇਸ ਦੇ ਬਾਵਜੂਦ ਭਾਰਤੀ ਮੌਸਮ ਵਿਭਾਗ (IMD) ਨੇ 16 ਤੋਂ 18 ਅਕਤੂਬਰ ਤੱਕ 10 ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਅਗਲੇ ਦੋ ਦਿਨਾਂ ਵਿੱਚ ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਬਿਹਾਰ ਅਤੇ ਝਾਰਖੰਡ ਤੋਂ ਹਟਣ ਦੀ ਸੰਭਾਵਨਾ ਹੈ।

Powered by WPeMatico