ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਦੁੱਧ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਵਸਤਾਂ ਦਾ ਸਟਾਕ ਤਿਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਦੱਸਿਆ ਕਿ ਹੁਣ ਤੱਕ 65 ਹਜ਼ਾਰ ਵਾਲੰਟੀਅਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਦੇ ਨਾਲ ਹੀ ਲੋੜ ਪੈਣ ‘ਤੇ NDRF ਦੀ ਮਦਦ ਵੀ ਲਈ ਜਾਵੇਗੀ।
Powered by WPeMatico