ਮੌਸਮ ਵਿਭਾਗ ਅਨੁਸਾਰ 11 ਅਤੇ 12 ਜਨਵਰੀ ਨੂੰ ਖਾਸ ਕਰਕੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੋ 12 ਜਨਵਰੀ ਨੂੰ ਉੱਤਰਾਖੰਡ ਤੱਕ ਫੈਲ ਸਕਦਾ ਹੈ। ਇਸ ਤੋਂ ਇਲਾਵਾ 11 ਜਨਵਰੀ ਨੂੰ ਰਾਜਸਥਾਨ ਦੇ ਵੱਖ-ਵੱਖ ਥਾਵਾਂ ਉਤੇ ਗੜੇ ਪੈਣ ਦੀ ਸੰਭਾਵਨਾ ਹੈ, ਜਦਕਿ ਦੱਖਣੀ ਹਰਿਆਣਾ ਅਤੇ ਰਾਜਸਥਾਨ ‘ਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।

Powered by WPeMatico