Winter Vacation in Schools- ਪੂਰੇ ਭਾਰਤ ਵਿਚ ਠੰਢ ਜ਼ੋਰ ਫੜ ਰਹੀ ਹੈ। ਇਸ ਦੌਰਾਨ ਧੁੰਦ ਕਾਰਨ ਵੀ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

Powered by WPeMatico